ਵੱਡੀ ਖ਼ਬਰ : ਅੰਮ੍ਰਿਤਸਰ ‘ਚ ਹੋਣ ਵਾਲੀ ਗੇਅ-ਪਰੇਡ ਰੱਦ, ਸਿੱਖ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਲਿਆ ਫੈਸਲਾ
ਅੰਮ੍ਰਿਤਸਰ : ਅੰਮ੍ਰਿਤਸਰ ‘ਚ ਹੋਣ ਵਾਲੀ ਗੇਅ-ਪਰੇਡ (Gay Parade Canceled) ਨੂੰ ਸਿੱਖ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਰੱਦ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਖ਼ੁਦ ਪ੍ਰਬੰਧਕਾਂ ਨੇ ਸੋਸ਼ਲ ਮਡੀੀਆ ਜ਼ਰੀਏ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੈਂਬਰਾਂ ਦੀ…