Gram Panchayat Election: ਪੰਜਾਬ ਦੀਆਂ ਪੰਚਾਇਤੀ ਚੋਣਾਂ ਹੋਣਗੀਆਂ ਲੇਟ, ਹੁਣ ਸਰਪੰਚਾਂ ਦੀ ਥਾਂ ਸਰਕਾਰੀ ਅਫਸਰਾਂ ਕੋਲ ਪਾਵਰਾਂ
ਪੰਜਾਬ ਵਿੱਚ ਪੰਚਾਇਤੀ ਚੋਣਾਂ ਹੁਣ ਦੇਰੀ ਨਾਲ ਹੋਣਗੀਆਂ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਲੋਕ ਸਭਾ ਚੋਣਾਂ ਤੋਂ ਬਾਅਦ ਹੀ ਕਰਵਾਏਗੀ। ਇਸ ਲਈ ਨਵੀਆਂ ਪੰਚਾਇਤਾਂ ਚੁਣੇ ਜਾਣ ਤੱਕ ਪੰਚਾਇਤਾਂ ਦਾ ਕੰਮਕਾਰ ਸਰਕਾਰੀ ਅਧਿਕਾਰੀ ਤੇ ਮੁਲਾਜ਼ਮ ਹੀ ਦੇਖਣਗੇ।…