ਡੇਰਾ ਪ੍ਰੇਮੀ ਪ੍ਰਦੀਪ ਕਲੇਰ ਦਾ ਦਾਅਵਾ, ਡੇਰਾ ਮੁਖੀ ਅਤੇ ਹਨੀਪ੍ਰੀਤ ਦੇ ਇਸ਼ਾਰੇ ‘ਤੇ ਵਾਪਰੀ ਸੀ ਬੇਅਦਬੀ ਦੀ ਘਟਨਾ
ਚੰਡੀਗੜ੍ਹ- ਬੇਅਦਬੀ ਮਾਮਲਿਆਂ ਦੇ ਮੁੱਖ ਮੁਲਜ਼ਮ ਪਰਦੀਪ ਕਲੇਰ ਨੇ ਸੌਦਾ ਸਾਧ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਫਰੀਦਕੋਟ ਜ਼ਿਲ੍ਹੇ ਵਿਚ 2015 ਨੂੰ ਵਾਪਰੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾਵਾਂ ਵਿਚੋਂ ਇਕ ਵਜੋਂ ਨਾਮਜ਼ਦ ਕੀਤਾ ਹੈ। SIT ਨੇ ਭਗੌੜੇ ਡੇਰਾ ਪ੍ਰੇਮੀ ਪ੍ਰਦੀਪ ਕਲੇਰ…
