Punjab Budget 2024: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਗੱਫਾ, ਖੇਤੀਬਾੜੀ ਲਈ 13,784 ਕਰੋੜ ਰੁਪਏ ਰੱਖੇ
ਪੰਜਾਬ ਸਰਕਾਰ ਨੇ ਖੇਤੀ ਖੇਤਰ ਨੂੰ ਵੱਡਾ ਗੱਫਾ ਦਿੱਤਾ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਖੇਤੀਬਾੜੀ ਲਈ 13,784 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਵਿੱਚ ਗੰਨਾ ਕਿਸਾਨਾਂ ਲਈ 467 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਇਸ…