ਹਰਸਿਮਰਤ ਕੌਰ ਬਾਦਲ ਦੀ ਕੇਂਦਰ ਨੂੰ ਫਟਕਾਰ, ਕਿਸਾਨ ਅੰਦੋਲਨ ਨੂੰ ਲੈ ਕੇ ਕੀਤੀ ਇਹ ਮੰਗ
ਬੀਬਾ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਜਿਥੇ ਉਨ੍ਹਾਂ ਨੇ ਆਪਣੇ ਹੱਲ ਲਈ ਲੜ ਰਹੇ ਕਿਸਾਨਾਂ ਵਾਸਤੇ ਅਰਦਾਸ ਕੀਤੀ। ਇਸ ਦੌਰਾਨ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਆਪਣੇ MSP…