Farmers Protest: ਹਾਈਕੋਰਟ ਪਹੁੰਚਿਆ ਕਿਸਾਨ ਸ਼ੁਭਕਰਨ ਦੀ ਮੌਤ ਦਾ ਮਾਮਲਾ, ਪੁਲਿਸ ‘ਤੇ ਨਹੀਂ ਭਰੋਸਾ, ਰਿਟਾਇਰਡ ਜੱਜ ਕਰੇ ਜਾਂਚ
ਪੰਜਾਬ ਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ 21 ਫਰਵਰੀ ਨੂੰ ਪੁਲਿਸ ਨਾਲ ਝੜਪ ‘ਚ ਮਾਰੇ ਨੌਜਵਾਨ ਕਿਸਾਨ ਸ਼ੁਭਕਰਨ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਐਡਵੋਕੇਟ ਹਰਿੰਦਰ ਸਿੰਘ ਨੇ ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਹਾਈ ਕੋਰਟ ਵਿੱਚ…