ਫੈਸਲਾਕੁੰਨ ਕਦਮ ਚੁੱਕੇਗਾ… ਪਹਿਲਗਾਮ ਅੱਤਵਾਦੀ ਹਮਲੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਐਲਾਨ
ਪਹਿਲਗਾਮ ਅੱਤਵਾਦੀ ਹਮਲੇ ‘ਤੇ ਭਾਰਤ ਦਾ ਸਟੈਂਡ ਸ਼ੁਰੂ ਤੋਂ ਹੀ ਸਖ਼ਤ ਰਿਹਾ ਹੈ। ਸ਼ਨੀਵਾਰ ਨੂੰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਾਰ ਫਿਰ ਇਸ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਅਸੀਂ ਅੱਤਵਾਦੀਆਂ ਦੀ ਮਦਦ ਕਰਨ ਵਾਲਿਆਂ ਨੂੰ ਕਿਸੇ ਵੀ…