ਪੰਜਾਬ ”ਚ ਗੱਠਜੋੜ ਤੋਂ ਬਿਨਾਂ ਅਕਾਲੀ ਦਲ ਤੇ ਭਾਜਪਾ ਦੇ ਹੱਥ ਰਹੇ ਖ਼ਾਲੀ, ਪਰ ਬਾਦਲਾਂ ਨੇ ਬਚਾਇਆ ”ਗੜ੍ਹ”
ਸ਼੍ਰੋਮਣੀ ਅਕਾਲੀ ਦਲ ’ਤੇ ਭਾਜਪਾ ਦਾ ਗੱਠਜੋੜ ਹੁੰਦਾ-ਹੁੰਦਾ ਕਿਸਾਨਾਂ ਦੇ ਧਰਨੇ ਕਾਰਨ ਵਿਚ-ਵਿਚਾਲੇ ਸਿਰੇ ਨਹੀਂ ਚੜ੍ਹ ਸਕਿਆ। ਇਸ ਕਰ ਕੇ ਦੋਵਾਂ ਪਾਰਟੀਆਂ ਦੇ ਵਰਕਰਾਂ ਦੀਆਂ ਜੋ ਉਮੀਦਾਂ ਸਨ ਕਿ ਗੱਠਜੋੜ ਹੋਣ ’ਤੇ ਚੰਗੇ ਨਤੀਜੇ ਆਉਣਗੇ, ਉਨ੍ਹਾਂ ’ਤੇ ਪਾਣੀ ਫਿਰ ਗਿਆ।…