Ludhiana News: ਡਾਂਸਰ ਸਿਮਰਨ ਦਾ ਮਾਮਲਾ ਪਹੁੰਚਿਆ ਮਹਿਲਾ ਕਮਿਸ਼ਨ ਕੋਲ, ਹੁਣ ਡੀਐੱਸਪੀ ਪੱਧਰ ‘ਤੇ ਹੋਵੇਗੀ ਜਾਂਚ, 1 ਹਫ਼ਤੇ ‘ਚ ਮੰਗੀ ਰਿਪੋਰਟ
ਪਿਛਲੇ ਕੁੱਝ ਦਿਨਾਂ ਤੋਂ ਲੁਧਿਆਣਾ ਦੇ ਦੁੱਗਰੀ ਇਲਾਕੇ ਦੀ ਰਹਿਣ ਵਾਲੀ ਡਾਂਸਰ ਸਿਮਰਨ ਸੰਧੂ ਚਰਚਾ ਦੇ ਵਿੱਚ ਬਣੀ ਹੋਈ ਹੈ। ਉਸ ਦਾ ਡੀਐਸਪੀ ਦੇ ਰੀਡਰ ਨਾਲ ਝੜਪ ਵਾਲਾ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਇਆ ਅਤੇ ਸੁਰਖੀਆਂ ਵਿੱਚ ਵੀ ਰਹਿ।…