#Ludhiana #Transfers Police Officers Replacement

Ludhiana News: ਪੁਲਿਸ ਦਾ ਵੱਡਾ ਐਕਸ਼ਨ, ਲੁਧਿਆਣਾ ਦੇ 9 ਥਾਣੇਦਾਰ ਬਦਲੇ, ਤੁਰੰਤ ਨਵੀਂ ਥਾਂ ਡਿਉਟੀ ਸੰਭਾਲਣ ਦੇ ਹੁਕਮ

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀਆਂ ਹਦਾਇਤਾਂ ‘ਤੇ ਬੀਤੀ ਰਾਤ ਕਈ ਥਾਣਿਆਂ ਦੇ ਐਸਐਚਓਜ਼ ਦੇ ਤਬਾਦਲੇ ਕਰ ਦਿੱਤੇ ਗਏ। ਕਈ ਇੰਸਪੈਕਟਰਾਂ ਦੀਆਂ ਨਵੀਆਂ ਥਾਵਾਂ ’ਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ ਤੇ ਕਈਆਂ ਨੂੰ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ।…