#Major incident #Tarn Taran #Aam Aadmi Party leader #shot #dead #ਵੱਡੀ ਘਟਨਾ #ਤਰਨਤਾਰਨ #ਆਮ ਆਦਮੀ ਪਾਰਟੀ ਆਗੂ #ਗੋਲੀਆਂ #ਕਤਲ

BIG BREAKING:ਪੰਜਾਬ ‘ਚ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਆਗੂ ਦਾ ਗੋ ਲੀ.ਆਂ ਮਾ.ਰ ਕੇ ਕ./ਤ.ਲ

ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਨਜ਼ਦੀਕੀ ਆਗੂ ਦੀ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰ ਵੱਲੋਂ ਇਸ ਵਾਰਦਾਤ ਨੂੰ ਗੱਡੀ ਦਾ ਪਿੱਛਾ ਕਰਦੇ…