HARYANA: ਰੈਸਟੋਰੈਂਟ ‘ਚ ਮਾਊਥ ਫ੍ਰੈਸ਼ਨਰ ਖਾਂਦੇ ਹੀ 5 ਲੋਕਾਂ ਦੀ ਵਿਗੜੀ ਤਬੀਅਤ, ਹਸਪਤਾਲ ‘ਚ ਭਰਤੀ
ਹਰਿਆਣਾ ਦੇ ਗੁਰੂਗ੍ਰਾਮ ‘ਚ ਇਕ ਰੈਸਟੋਰੈਂਟ ‘ਚ 5 ਲੋਕਾਂ ਨੂੰ ਖਾਣਾ ਖਾਣ ਤੋਂ ਬਾਅਦ ਮਾਊਥ ਫਰੈਸ਼ਨਰ ਖਾਣਾ ਮਹਿੰਗਾ ਪੈ ਗਿਆ। ਜਿਵੇਂ ਹੀ ਉਨ੍ਹਾਂ ਨੇ ਮੂੰਹ ਵਿਚ ਮਾਊਥ ਫਰੈਸ਼ਨਰ ਪਾਇਆ, ਉਨ੍ਹਾਂ ਨੂੰ ਮੂੰਹ ਵਿੱਚ ਜਲਨ ਮਹਿਸੂਸ ਹੋਣ ਲੱਗੀ। ਉਲਟੀਆਂ ਆਉਣ ਲੱਗੀਆਂ…