ਮੈਥ ਨਹੀਂ ਰਹੇਗਾ ਵਿਦਿਆਰਥੀਆਂ ਲਈ ਹਊਆ, ਸਿੱਖਿਆ ਵਿਭਾਗ ਨੇ ਬਣਾਇਆ ਨਵਾਂ ਪਲਾਨ
ਪੰਜਾਬ ਦੇ ਸਕੂਲਾਂ ‘ਚ ਪੜ੍ਹਦੇ ਬੱਚਿਆਂ ਦੇ ਮਨਾਂ ‘ਚੋਂ ਗਣਿਤ ਦਾ ਹਊਆ ਕੱਢਣ ਲਈ ਸਿੱਖਿਆ ਵਿਭਾਗ ਨੇ ਨਵੀਂ ਯੋਜਨਾ ‘ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਹੁਣ ਸਭ ਤੋਂ ਪਹਿਲਾਂ ਅਧਿਆਪਕਾਂ ਨੂੰ ਗਣਿਤ ਪੜ੍ਹਾਉਣ ਦੇ ਦਿਲਚਸਪ ਤਰੀਕੇ ਪੜ੍ਹਾਏ ਜਾ ਰਹੇ ਹਨ।…