ਪੰਜਾਬ ਦੇ ਰਸੋਈ ਗੈਸ ਖ਼ਪਤਕਾਰਾਂ ਨੂੰ ਲੱਗ ਸਕਦੈ ਝਟਕਾ! ਖ਼ਬਰ ‘ਚ ਪੜ੍ਹੋ ਕੀ ਹੈ ਪੂਰਾ ਮਾਮਲਾ
ਦੇਸ਼ ਦੀਆਂ ਤਿੰਨੇ ਪ੍ਰਮੁੱਖ ਗੈਸ ਕੰਪਨੀਆਂ ਇੰਡੇਨ ਗੈਸ, ਭਾਰਤ ਗੈਸ ਅਤੇ ਹਿੰਦੋਸਤਾਨ ਗੈਸ ਕੰਪਨੀਆਂ ਵੱਲੋਂ ਮੌਜੂਦਾ ਸਮੇਂ ਦੌਰਾਨ ਰਸੋਈ ਗੈਸ ਖ਼ਪਤਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਈ ਰੱਖਣ ਲਈ ਮੁਫ਼ਤ ’ਚ ਸੁਰੱਖਿਆ ਜਾਂਚ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤਾਂ…