#PUNJAB NEWS #PUNJAB POLICE #Firing Outside College #Khalsa College Abohar

ਕੁਰਾਹੇ ਪਈ ਨੌਜਵਾਨੀ ! ਕਾਲਜ ਦੀ ਪ੍ਰਧਾਨਗੀ ਲਈ ਚਲਾਈਆਂ ਗੋ ਲ਼ੀਆਂ, ਮਾਹੌਲ ਬਣਿਆ ਤਣਾਅਪੂਰਨ

ਮੰਗਲਵਾਰ ਸਵੇਰੇ ਅਬੋਹਰ ਮਲੋਟ ਰੋਡ ਸਥਿਤ ਖਾਲਸਾ ਕਾਲਜ ਦੇ ਬਾਹਰ ਕੁਝ ਨੌਜਵਾਨਾਂ ਨੇ ਹੰਗਾਮਾ ਕੀਤਾ ਅਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਅਤੇ ਸਥਿਤੀ ਦਾ ਜਾਇਜ਼ਾ ਲਿਆ।  ਦੱਸਿਆ ਜਾ ਰਿਹਾ ਹੈ ਕਿ…