ਪੰਜਾਬ ’ਚ ਸ਼ਰਮਨਾਕ ਘਟਨਾ, ਸਕੇ ਭਰਾਵਾਂ ਨੇ 6ਵੀਂ ਜਮਾਤ ਦੀ ਕੁੜੀ ਨਾਲ ਕੀਤਾ ਬ ਲਾਤ.ਕਾਰ, ਹੋਈ ਗਰਭਵਤੀ
ਨਾਬਾਲਗ ਬੱਚੀਆਂ ਨਾਲ ਜਬਰ-ਜ਼ਿਨਾਹ ਅਤੇ ਸਰੀਰਕ ਸ਼ੋਸ਼ਣ ਵਰਗੀਆਂ ਘਟਨਾਵਾਂ ਸਾਡੇ ਸਮਾਜ ’ਚ ਆਮ ਹੁੰਦੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਦੀ ਇਕ ਘਟਨਾ ਥਾਣਾ ਸਾਹਨੇਵਾਲ ਦੇ ਇਕ ਇਲਾਕੇ ਦੀ ਸਾਹਮਣੇ ਆਈ ਹੈ। ਥਾਣਾ ਸਾਹਨੇਵਾਲ ਦੀ ਚੌਕੀ ਕੰਗਣਵਾਲ ਦੇ ਇਲਾਕੇ ਦੀ ਰਹਿਣ…