#punjabweather#rainalert#weatherupdate#punjabiupdate

Weather Update: ਕਹਿਰ ਮਚਾਏਗਾ ਮੌਸਮ!, 11 ਸੂਬਿਆਂ ‘ਚ ਅਫਤ ਦੀ ਬਾਰਸ਼, ਜਾਣੋ ਆਪਣੇ ਸ਼ਹਿਰ ਦਾ ਹਾਲ

Weather Update: ਤਾਜ਼ਾ ਪੱਛਮੀ ਗੜਬੜੀ ਕਾਰਨ ਇਕ ਵਾਰ ਫਿਰ ਉੱਤਰ-ਪੱਛਮੀ ਭਾਰਤ ਵਿਚ ਮੌਸਮ ਵਿੱਚ ਬਦਲਾਅ ਹੋਣ ਵਾਲਾ ਹੈ। ਫਿਲਹਾਲ ਦੇਸ਼ ਦੇ ਕਈ ਹਿੱਸਿਆਂ ‘ਚ ਬੇਮੌਸਮੀ ਬਾਰਿਸ਼ ਅਤੇ ਬਰਫਬਾਰੀ ਜਾਰੀ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ 13 ਮਾਰਚ ਅਤੇ 14…

Weather Update Today: ਉੱਤਰੀ ਭਾਰਤ ‘ਚ ਮੁੜ ਬਦਲੇਗਾ ਮੌਸਮ, ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਮੀਂਹ ਦਾ ਅਲਰਟ

ਮੌਸਮ ਵਿਭਾਗ ਨੇ ਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਤੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ 12 ਤੋਂ 14 ਮਾਰਚ ਦਰਮਿਆਨ ਪੱਛਮੀ ਹਿਮਾਲੀਅਨ ਖੇਤਰ ਵਿੱਚ ਦਰਮਿਆਨੀ ਬਾਰਸ਼ ਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਤੋਂ…

Punjab Weather Update: ਅੱਜ ਰਾਤ ਤੋਂ ਵਿਗੜੇਗਾ ਮੌਸਮ, ਪੰਜਾਬ ਲਈ ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਵੱਲੋਂ 11 ਮਾਰਚ ਨੂੰ 7 ਜ਼ਿਲ੍ਹਿਆਂ ਲਈ ਤੇ 13 ਮਾਰਚ ਨੂੰ ਪੂਰੇ ਸੂਬੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਬਾਰਸ਼ ਤੇ 30 ਤੋਂ 40 ਕਿਲੋਮੀਟਰ ਪ੍ਰਤੀ…

ਪੰਜਾਬ ‘ਚ ਤੂਫ਼ਾਨ ਤੇ ਭਾਰੀ ਮੀਂਹ ਦਾ ਅਲਰਟ…ਮੁੜ ਵਧੇਗੀ ਠੰਢ

ਪੰਜਾਬ ’ਚ ਅਗਲੇ 72 ਘੰਟਿਆਂ ’ਚ ਮੌਸਮ ’ਚ ਬਦਲਾਅ ਹੋਵੇਗਾ। ਮੌਸਮ ਵਿਭਾਗ ਨੇ ਇਸ ਸਬੰਧੀ ਅਲਰਟ ਜਾਰੀ ਕੀਤਾ ਹੈ। ਇਕ ਹੋਰ ਪੱਛਮੀ ਗੜਬੜ 10 ਮਾਰਚ ਨੂੰ ਪੱਛਮੀ ਹਿਮਾਲੀਅਨ ਖ਼ੇਤਰ ਨਾਲ ਟਕਰਾਉਣ ਜਾ ਰਹੀ ਹੈ। ਪੱਛਮੀ ਗੜਬੜੀ ਕਾਰਨ 10 ਤੋਂ 12…

Punjab Weather Update: ਪੰਜਾਬ ‘ਚ ਤੜਕੇ ਸਵੇਰ ਤੋਂ ਹੀ ਕਈ ਥਾਵਾਂ ‘ਤੇ ਮੀਂਹ ਦੇ ਨਾਲ ਤੇਜ਼ ਹਵਾਵਾਂ, IMD ਵੱਲੋਂ ਆਰੇਂਜ ਅਲਰਟ ਜਾਰੀ

ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ, ਬਰਫ਼ਬਾਰੀ, ਤੇਜ਼ ਹਵਾਵਾਂ ਅਤੇ ਗੜੇਮਾਰੀ ਨੂੰ ਲੈ ਕੇ ਆਰੇਂਜ ਅਲਰਟ ਜਾਰੀ (Orange alert issued by IMD) ਕੀਤਾ ਗਿਆ ਹੈ। ਤੜਕੇ ਸਵੇਰ ਤੋਂ ਹੀ ਕਈ ਥਾਵਾਂ ‘ਤੇ ਬਾਰਿਸ਼ ਸ਼ੁਰੂ ਹੋ ਗਈ ਹੈ ਅਤੇ…

Punjab Weather Update: ਪਹਿਲੀ ਮਾਰਚ ਤੋਂ ਮੁੜ ਵਿਗੜੇਗਾ ਮੌਸਮ, ਪੰਜਾਬ ‘ਚ ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਮੌਸਮ ਮੁੜ ਕਰਵਟ ਲੈਣ ਜਾ ਰਿਹਾ ਹੈ। ਪਹਿਲੀ ਮਾਰਚ ਤੋਂ ਮੌਸਮ ਵਿੱਚ ਤਬਦੀਲੀ ਆਏਗੀ। ਇਸ ਦੌਰਾਨ ਬਾਰਸ਼ ਤੇ ਠੰਢੀਆਂ ਹਵਾਵਾਂ ਕਾਰਨ ਪਾਰਾ ਡਿੱਗੇਗਾ। ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ। ਮੌਸਮ…

PUNJAB WEATHER: ਪੰਜਾਬ ”ਚ ਗਰਜ ਤੇ ਬਿਜਲੀ ਸਣੇ ਮੀਂਹ ਪੈਣ ਦੀ ਚਿਤਾਵਨੀ, ਕਈ ਜ਼ਿਲ੍ਹਿਆਂ ”ਚ ਯੈਲੋ Alert ਜਾਰੀ

ਪੰਜਾਬ ‘ਚ ਮੌਸਮ ਨੂੰ ਲੈ ਕੇ ਜ਼ਰੂਰੀ ਖ਼ਬਰ ਹੈ। ਦਰਸਅਲ ਮੌਸਮ ਵਿਭਾਗ ਵਲੋਂ ਸੂਬੇ ਦੇ ਲੁਧਿਆਣਾ, ਪਟਿਆਲਾ, ਜਲੰਧਰ ਅਤੇ ਮੋਗਾ ਸਮੇਤ 21 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਇਨ੍ਹਾਂ ਜ਼ਿਲ੍ਹਿਆਂ ‘ਚ ਗਰਜ਼ ਅਤੇ ਬਿਜਲੀ ਦੇ…