Moosewala: ਮੂਸੇਵਾਲਾ ਦੇ ਮਾਪਿਆਂ ਨੂੰ ਮਿਲ ਸਕਦੀ ਵੱਡੀ ਰਾਹਤ, IVF ਵਾਲੇ ਕੇਂਦਰ ਦੇ ਕਾਨੂੰਨ ਪੇਰੇਂਟ ‘ਤੇ ਨਹੀਂ ਹੁੰਦੇ ਲਾਗੂ, ਵੱਡਾ ਖੁਲਾਸਾ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ 17 ਮਾਰਚ ਨੂੰ ਆਈਵੀਐਫ ਤਕਨੀਕ ਰਾਹੀਂ ਬੱਚੇ ਨੂੰ ਜਨਮ ਦਿੱਤਾ ਸੀ। ਹੁਣ ਕੇਂਦਰੀ ਸਿਹਤ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਇਸ ਸਬੰਧੀ ਰਿਪੋਰਟ ਮੰਗੀ ਹੈ। ਪੱਤਰ ਵਿੱਚ ਅਸਿਸਟਡ…
