#Students #Schools #Private Schools #Parents #Instructions #Education department #Education #ਵਿਦਿਆਰਥੀ #ਪ੍ਰਾਈਵੇਟ ਸਕੂਲ

ਵਿਦਿਆਰਥੀਆਂ ਦੇ ਮਾਪਿਆਂ ਲਈ ਬੇਹੱਦ ਅਹਿਮ ਖ਼ਬਰ, ਨਵੇਂ ਸੈਸ਼ਨ ਤੋਂ ਪਹਿਲਾਂ ਜਾਰੀ ਹੋਏ ਨਿਰਦੇਸ਼

ਨਿੱਜੀ ਸਕੂਲਾਂ ਦੀਆਂ ਮਨਮਾਨੀਆਂ ਨੂੰ ਰੋਕਣ ਲਈ ਸਿੱਖਿਆ ਵਿਭਾਗ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਨਿੱਜੀ ਸਕੂਲਾਂ ’ਚ ਕਿਤਾਬਾਂ ਅਤੇ ਵਰਦੀਆਂ ਆਦਿ ਨਹੀਂ ਵੇਚੀਆਂ ਜਾ ਸਕਦੀਆਂ। ਇਸ ਦੇ ਨਾਲ ਹੀ ਕਿਤਾਬਾਂ ਅਤੇ ਹੋਰ ਸਮੱਗਰੀ ‘ਤੇ ਸਕੂਲ ਦਾ ਨਾਂ…