#Sukhbir Singh Badal #Shiromani Akali Dal #Problems Of Farmers #Natural Disaster #ARVIND KEJRIWAL #Chief Minister Bhagwant Mann

Punjab News: ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਕਾਰਨ ਹੋਏ ਫਸਲੀ ਨੁਕਸਾਨ ਬਾਰੇ CM ਨੇ ਕਿਉਂ ਧਾਰੀ ਚੁੱਪੀ ? ਬਾਦਲ ਨੇ ਮੰਗਿਆ ਹਿਸਾਬ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਮੌਸਮੀ ਬਰਸਾਤ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਸਮੇਤ ਮੌਜੂਦਾ ਖਰਾਬ ਮੌਸਮ ਕਾਰਨ ਸੂਬੇ ਵਿਚ ਕਣਕ ਅਤੇ ਹੋਰ ਖੜ੍ਹੀਆਂ ਫਸਲਾਂ ਨੂੰ ਹੋਏ ਭਾਰੀ ਨੁਕਸਾਨ ਬਾਰੇ ਬੇਰਹਿਮ ਚੁੱਪੀ ‘ਤੇ ਦੁੱਖ ਜਾਹਿਰ…