Weather Update: ਜਾਰੀ ਹੋਇਆ 72 ਘੰਟਿਆਂ ਦਾ ਅਪਡੇਟ, ਇਨ੍ਹਾਂ ਖੇਤਰਾਂ ਵਿਚ ਭਾਰੀ ਮੀਂਹ ਤੇ ਗੜੇਮਾਰੀ
ਪਹਾੜੀ ਰਾਜਾਂ ਦੇ ਨਾਲ-ਨਾਲ ਦੇਸ਼ ਦੇ ਮੈਦਾਨੀ ਇਲਾਕਿਆਂ ਵਿਚ ਵੀ ਮੌਸਮ ਦਾ ਮਿਜਾਜ਼ ਬਦਲਣਾ ਸ਼ੁਰੂ ਹੋ ਗਿਆ ਹੈ। ਆਉਣ ਵਾਲੇ 72 ਘੰਟੇ ਮੌਸਮ ਦੇ ਨਜ਼ਰੀਏ ਤੋਂ ਬਹੁਤ ਮਹੱਤਵਪੂਰਨ ਹਨ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਤਾਜ਼ਾ ਅਪਡੇਟ ਜਾਰੀ ਕੀਤਾ ਗਿਆ ਹੈ।…
ਬਾਰਿਸ਼ ਨੇ ਬਦਲਿਆ ਮੌਸਮ ਦਾ ਮਿਜਾਜ਼, ਵਧੀ ਠੰਡ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਅੱਜ ਗੁਰਦਾਸਪੁਰ ਸਮੇਤ ਪੂਰੇ ਜ਼ਿਲ੍ਹੇ ਵਿਚ ਪਈ ਬਾਰਿਸ਼ ਨੇ ਜਿੱਥੇ ਮੌਸਮ ਦਾ ਮਿਜਾਜ਼ ਬਦਲ ਦਿੱਤਾ ਹੈ, ਉਥੇ ਹੀ ਫਿਰ ਠੰਢਕ ਵਧ ਗਈ ਹੈ। ਹਵਾ ਚੱਲਣ ਦੀ ਸੂਰਤ ਵਿਚ ਫ਼ਸਲ ਖੇਤਾਂ ਵਿਚ ਵਿਛ ਸਕਦੀ ਹੈ। ਇਸੇ ਤਰ੍ਹਾਂ ਸਬਜ਼ੀਆਂ ਵਾਲੀਆਂ ਫ਼ਸਲਾਂ ਲਈ…
Punjab Weather Update: ਪੰਜਾਬ ਦੇ 17 ਜ਼ਿਲ੍ਹਿਆਂ ‘ਚ ਔਰੇਂਜ ਅਲਰਟ! ਬਾਕੀ 5 ਜ਼ਿਲ੍ਹਿਆਂ ‘ਚ ਯੈਲੋ ਅਲਰਟ
ਅੱਜ ਤੋਂ ਪੰਜਾਬ ਦਾ ਮੌਸਮ ਮੁੜ ਵਿਗੜ ਗਿਆ ਹੈ ਕਿਉਂਕਿ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋ ਗਈ ਹੈ। ਇਸ ਕਾਰਨ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ,…
Punjab Weather: 17 ਫਰਵਰੀ ਤੱਕ ਖੁਸ਼ਕ ਰਹੇਗਾ ਪੰਜਾਬ ਦਾ ਮੌਸਮ, 15 ਫਰਵਰੀ ਤੋਂ ਹੋਏਗੀ ਤਬਦੀਲੀ
ਪੰਜਾਬ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਪਿਛਲੇ ਚਾਰ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦਿਨ ਵੇਲੇ ਤੇਜ਼ ਧੁੱਪ ਕਾਰਨ ਦਿਨ ਦਾ ਪਾਰਾ ਚੜ੍ਹ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 17 ਫਰਵਰੀ ਤੱਕ ਮੌਸਮ ਖੁਸ਼ਕ ਰਹੇਗਾ।…