ਪੰਜਾਬ ਸਰਕਾਰ ਵੱਲੋਂ 24 ਫਰਵਰੀ ਨੂੰ ਸੂਬੇ ਭਰ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਦਰਅਸਲ ਸ੍ਰੀ ਗੁਰੂ ਰਵਿਦਾਸ ਜਯੰਤੀ ਦੇ ਮੌਕੇ ’ਤੇ ਸਰਕਾਰੀ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।